Psalms 86:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਮਾਲਕ, ਤੁਸੀਂ ਹਰ ਬੰਦੇ ਨੂੰ ਬਣਾਇਆ ਹੈ। ਉਹ ਸਾਰੇ ਆਉਣ ਅਤੇ ਤੁਹਾਡੀ ਉਪਾਸਨਾ ਕਰਨ। ਉਹ ਸਾਰੇ ਤੁਹਾਡੇ ਨਾਮ ਨੂੰ ਸਤਿਕਾਰਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੈਂ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।