Psalms 87:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸੀਯੋਨ ਦੇ ਦਰਵਾਜਿਆਂ ਨੂੰ ਇਸਰਾਏਲ ਦੀ ਹੋਰ ਕਿਸੇ ਵੀ ਥਾਂ ਨਾਲੋਂ ਵੱਧੇਰੇ ਪਿਆਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਯਾਕੂਬ ਦੇ ਸਾਰੇ ਡੇਹਰਿਆਂ ਨਾਲੋਂ, ਸੀਯੋਨ ਦੇ ਫਾਟਕਾਂ ਨਾਲ ਪ੍ਰੇਮ ਰੱਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਯਾਕੂਬ ਦੇ ਸਾਰੇ ਡੇਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਵਧੇਰੇ ਪ੍ਰੇਮ ਰੱਖਦਾ ਹੈ।