Psalms 87:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਦੇ ਸ਼ਹਿਰ, ਲੋਕ ਤੇਰੇ ਬਾਰੇ ਬਹੁਤ ਅਦਭੁਤ ਗੱਲਾਂ ਬੋਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ।।ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ਸਲਹ।