Psalms 87:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਪਣੇ ਸਾਰੇ ਬੰਦਿਆਂ ਦੀ ਸੂਚੀ ਰੱਖਦਾ। “ਉਨ੍ਹਾਂ ਵਿੱਚੋਂ ਕੁਝ ਮਿਸਰ ਅਤੇ ਕੁਝ ਬੇਬੀਲੋਨ ਵਿੱਚ ਰਹਿੰਦੇ ਹਨ। ਉਨ੍ਹਾਂ ਵਿੱਚੋਂ ਕੁਝ ਲੋਕ ਫ਼ਲਿਸਤੀਨੀਆਂ, ਸੂਰ ਅਤੇ ਇਥੋਮੀਆਂ ਵਿੱਚ ਵੀ ਜਨਮੇ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਭਈ ਇਹ ਉੱਥੇ ਜੰਮਿਆਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ।