Psalms 88:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਰਮੇਸ਼ੁਰ, ਤੁਸੀਂ ਮੇਰੇ ਮੁਕਤੀਦਾਤਾ ਹੋ। ਮੈਂ ਤੁਹਾਡੇ ਅੱਗੇ ਦਿਨ-ਰਾਤ ਪ੍ਰਾਰਥਨਾ ਕਰਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ।