Psalms 88:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਕੀ ਤੁਸੀਂ ਮੁਰਦਾ ਬੰਦਿਆਂ ਲਈ ਕਰਿਸ਼ਮੇ ਕਰਦੇ ਹੋ? ਕੀ ਪ੍ਰੇਤ ਉੱਠਦੇ ਹਨ ਅਤੇ ਤੁਹਾਡੀ ਉਸਤਤਿ ਕਰਦੇ ਹਨ? ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਮੁਰਦਿਆਂ ਨੂੰ ਅਚਰਜ ਵਿਖਾਵੇਂਗਾॽ ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ ॽ ।।ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਮੁਰਦਿਆਂ ਨੂੰ ਅਚਰਜ਼ ਵਿਖਾਵੇਂਗਾ? ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ?। ਸਲਹ।