Psalms 88:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੁਰਦਾ ਬੰਦੇ, ਕਬਰ ਵਿੱਚ ਪਏ ਹੋਏ ਤੁਹਾਡੇ ਪਿਆਰ ਦੀ ਗੱਲਾਂ ਨਹੀਂ ਕਰ ਸੱਕਦੇ। ਮੁਰਦਿਆਂ ਦੀ ਦੁਨੀਆਂ ਦੇ ਮਰਦਾ ਲੋਕ ਤੁਹਾਡੀ ਵਫ਼ਾਦਾਰੀ ਦੀ ਗੱਲ ਨਹੀਂ ਕਰ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਨਣ ਹੋਵੇਗਾॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਣਨ ਹੋਵੇਗਾ?