Psalms 88:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਨੇਰੇ ਵਿੱਚ ਪਏ ਹੋਏ ਮੁਰਦਾ ਲੋਕ ਤੁਹਾਡੇ ਚਮਤਕਾਰ ਨਹੀਂ ਦੇਖ ਸੱਕਦੇ। ਭੁੱਲੇ ਵਿੱਸਰਿਆਂ ਦੀ ਦੁਨੀਆਂ ਦੇ ਮੁਰਦਾ ਲੋਕ ਤੁਹਾਡੀ ਸ਼ੁਭਤਾ ਦੀ ਗੱਲ ਨਹੀਂ ਕਰ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੇਰੇ ਅਚਰਜ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੇਰੇ ਅਚਰਜ਼ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚ?