Psalms 88:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਤੁਹਾਨੂੰ ਸਹਾਇਤਾ ਲਈ ਆਖ ਰਿਹਾ ਹਾਂ। ਮੈਂ ਹਰ ਰੋਜ਼ ਮੂੰਹ ਹਨੇਰੇ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ?