Psalms 88:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ ਹੈ? ਤੁਸੀਂ ਮੈਨੂੰ ਸੁਣਨ ਤੋਂ ਇਨਕਾਰ ਕਿਉਂ ਕਰਦੇ ਹੋਂ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂॽ ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂ? ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂ?