Psalms 88:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੀ ਨੌਜਵਾਨੀ ਵੇਲੇ ਤੋਂ ਹੀ ਮੈਂ ਕਮਜ਼ੋਰ ਅਤੇ ਬਿਮਾਰ ਸਾਂ ਅਤੇ ਮੈਂ ਤੁਹਾਡਾ ਗੁੱਸਾ ਝੱਲਿਆ ਹੈ। ਮੈਂ ਬੇਸਹਾਰਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜੁਆਨੀ ਤੋਂ ਦੁਖਿਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਾਬਰ ਜਾਂਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਜਵਾਨੀ ਤੋਂ ਦੁਖੀਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਬਰਾ ਜਾਂਦਾ ਹਾਂ।