Psalms 88:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਸੀਂ ਮੇਰੇ ਉੱਤੇ ਕਹਿਰਵਾਨ ਸੀ ਅਤੇ ਦੰਡ ਮੈਨੂੰ ਮਾਰ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ।