Psalms 88:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਨਾਲ ਸਦਾ ਚੀਸਾਂ ਅਤੇ ਦਰਦ ਰਿਹਾ ਹੈ। ਮੈਂ ਮਹਿਸੂਸ ਕਰਦਾ ਹਾਂ ਕਿ ਮੈਂ ਆਪਣੀਆਂ ਚੀਸਾਂ ਅਤੇ ਦਰਦਾਂ ਨਾਲ ਡੁੱਬ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਪਾਣੀ ਵਾਂਙੁ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਪਾਣੀ ਵਾਂਗੂੰ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ।