Psalms 88:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਰਪਾ ਕਰਕੇ ਮੇਰੀਆਂ ਪ੍ਰਾਰਥਨਾ ਵੱਲ ਧਿਆਨ ਦਿਉ। ਰਹਿਮ ਲਈ ਮੇਰੀਆਂ ਪ੍ਰਾਰਥਨਾ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ, ਮੇਰੀ ਹਾਹਾ ਕਾਰ ਵੱਲ ਕੰਨ ਝੁੱਕਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ, ਮੇਰੀ ਹਾਹਾਕਾਰ ਵੱਲ ਕੰਨ ਝੁਕਾ!