Psalms 88:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਰੂਹ ਨੇ ਇਸ ਦਰਦ ਨੂੰ ਬਹੁਤ ਝੱਲਿਆ ਹੈ। ਮੈਂ ਛੇਤੀ ਹੀ ਮਰ ਜਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ।