Psalms 88:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਤਾਂ ਮੈਨੂੰ ਪਹਿਲਾਂ ਹੀ ਮੁਰਦਾ ਸਮਝ ਲਿਆ ਹੈ। ਉਸ ਬੰਦੇ ਵਰਗਾ ਜਿਹੜਾ ਕਮਜ਼ੋਰੀ ਕਾਰਣ ਜਿਉਣ ਦੇ ਕਾਬਲ ਨਹੀਂ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਗੋਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਮਰਦ ਵਰਗਾ ਹੋ ਗਿਆ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਕਬਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਆਦਮੀ ਵਰਗਾ ਹੋ ਗਿਆ ਹਾਂ।