Psalms 88:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੁਰਦਾ ਲੋਕਾਂ ਵਿੱਚ ਮੇਰੀ ਤਲਾਸ਼ ਕਰੋ, ਮੈਂ ਕਬਰਸਤਾਨ ਵਿੱਚ ਪਈ ਹੋਈ ਇੱਕ ਲਾਸ਼ ਵਾਂਗ ਹਾਂ। ਉਨ੍ਹਾਂ ਲੋਕਾਂ ਵਿੱਚੋਂ ਜਿਨ੍ਹਾਂ ਨੂੰ ਤੁਸਾਂ ਭੁਲਾ ਦਿੱਤਾ ਹੈ। ਤੁਹਾਡੇ ਨਾਲੋਂ ਅਤੇ ਤੁਹਾਡੀ ਦੇਖ-ਭਾਲ ਨਾਲੋਂ ਟੁੱਟੇ ਹੋਇਆਂ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਮੁਰਦਿਆਂ ਵਿੱਚ ਸੁੱਟਿਆਂ ਗਿਆ ਹਾਂ। ਉਨ੍ਹਾਂ ਵੱਢਿਆਂ ਹੋਇਆਂ ਵਾਂਙੁ ਜਿਹੜੇ ਕਬਰ ਵਿਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮੁਰਦਿਆਂ ਵਿੱਚ ਸੁੱਟਿਆ ਗਿਆ ਹਾਂ, ਉਨ੍ਹਾਂ ਵੱਢਿਆ ਹੋਇਆ ਵਾਂਗੂੰ ਜਿਹੜੇ ਕਬਰ ਵਿੱਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ।