Psalms 88:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਮੇਰੇ ਉੱਪਰ ਕਹਿਰਵਾਨ ਸੀ ਅਤੇ ਤੁਸੀਂ ਮੈਨੂੰ ਦੰਡ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੈਂ ਮੈਨੂੰ ਦੁੱਖ ਦਿੱਤਾ ਹੈ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੂੰ ਮੈਨੂੰ ਦੁੱਖ ਦਿੱਤਾ ਹੈ। ਸਲਹ।