Psalms 88:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀਆਂ ਅੱਖਾਂ ਮੇਰੇ ਦੁੱਖਾਂ ਬਾਰੇ ਰੋਂਦੀਆਂ ਦੁੱਖ ਰਹੀਆਂ ਹਨ। ਹੇ ਪਰਮੇਸ਼ੁਰ, ਮੈਂ ਨਿਰੰਤਰ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ। ਮੈਂ ਪ੍ਰਾਰਥਨਾ ਲਈ ਤੁਹਾਡੇ ਵੱਲ ਆਪਣੇ ਹੱਥ ਉੱਠਾਉਂਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀਆਂ ਅੱਖਾਂ ਦੁਖ ਦੇ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀਆਂ ਅੱਖਾਂ ਦੁੱਖ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।