Psalms 89:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਹਮੇਸ਼ਾ ਯਹੋਵਾਹ ਦੇ ਪਿਆਰ ਬਾਰੇ ਗਾਵਾਂਗਾ। ਮੈਂ ਸਦਾ-ਸਦਾ ਲਈ ਉਸਦੀ ਵਫ਼ਾਦਾਰੀ ਗਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ।