Psalms 89:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਰਹਬ ਨੂੰ ਹਰਾ ਦਿੱਤਾ ਸੀ। ਤੁਸੀਂ ਆਪਣੇ ਵੈਰੀ ਨੂੰ ਖੁਦ ਦੇ ਸ਼ਕਤੀਸ਼ਾਲੀ ਬਾਜੂ ਨਾਲ ਖਿੰਡਾ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਰਹਬ ਨੂੰ ਕਿਸੇ ਵੱਢੇ ਹੋਏ ਵਾਙੁ ਚੂਰ ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਵਾਂ ਦੇ ਬਲ ਨਾਲ ਤੈਂ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਰਹਬ ਨੂੰ ਕਿਸੇ ਵੱਢੇ ਹੋਏ ਵਾਂਗੂੰ ਚੂਰ-ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਾਂ ਦੇ ਬਲ ਨਾਲ ਤੂੰ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ!