Psalms 89:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਵਰਗ ਅਤੇ ਧਰਤੀ ਦਾ ਸਭ ਕੁਝ ਤੇਰੇ ਨਾਲ ਸੰਬੰਧਿਤ ਹੈ, ਪਰਮੇਸ਼ੁਰ। ਹੇ ਪਰਮੇਸ਼ੁਰ, ਤੁਸੀਂ ਧਰਤੀ ਅਤੇ ਇਸ ਵਿੱਚਲਾ ਸਭ ਕੁਝ ਸਾਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੈਂ ਰੱਖੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੂੰ ਰੱਖੀ।