Psalms 89:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉੱਤਰ ਅਤੇ ਦੱਖਣ ਵਿੱਚ ਹਰ ਚੀਜ਼ ਸਾਜੀ। ਤਾਬੋਰ ਅਤੇ ਹਰਮੋਨ ਦੇ ਪਰਬਤ ਤੁਹਾਡੇ ਨਾਮ ਦੀ ਉਸਤਤਿ ਗਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉੱਤਰ ਅਤੇ ਦੱਖਣ ਨੂੰ ਤੈਂ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਤਰ ਅਤੇ ਦੱਖਣ ਨੂੰ ਤੂੰ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ।