Psalms 89:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਹਾਡੇ ਵਫ਼ਾਦਾਰ ਸੇਵਕ ਸੱਚਮੁੱਚ ਖੁਸ਼ ਰਹਿੰਦੇ ਹਨ, ਉਹ ਤੁਹਾਡੀ ਦਯਾ ਦੀ ਰੌਸ਼ਨੀ ਵਿੱਚ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਓਹ ਲੋਕ ਹਨ ਜਿਹੜੇ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਓਹ ਲੋਕ ਹਨ ਜਿਹੜੇ ਅਨੰਦ ਦੀ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!