Psalms 89:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡਾ ਨਾਮ ਉਨ੍ਹਾਂ ਨੂੰ ਸਦਾ ਖੁਸ਼ੀ ਦਿੰਦਾ ਹੈ। ਉਹ ਤੁਹਾਡੀ ਨੇਕੀ ਦੀ ਉਸਤਤਿ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ।