Psalms 89:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਨ੍ਹਾਂ ਦੀ ਚਮਤਕਾਰੀ ਸ਼ਕਤੀ ਹੋ। ਉਨ੍ਹਾਂ ਦੀ ਸ਼ਕਤੀ ਤੁਹਾਡੇ ਵੱਲੋਂ ਆਉਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਙ ਉੱਚਾ ਕੀਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਗ ਉੱਚਾ ਕੀਤਾ ਜਾਵੇਗਾ।