Psalms 89:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਸੀਂ ਸਾਡੇ ਰੱਖਿਅਕ ਹੋ, ਇਸਰਾਏਲ ਦੀ ਪਵਿੱਤਰ ਧਰਤੀ ਸਾਡਾ ਰਾਜਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੀ ਢਾਲ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੀ ਢਾਲ਼ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।