Psalms 89:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਚੇਲਿਆਂ ਨੂੰ ਦਿਖਾਈ ਦਿੱਤੇ ਤੇ ਬੋਲੇ ਅਤੇ ਆਖਿਆ, “ਮੈਂ ਭੀੜ ਵਿੱਚੋਂ, ਇੱਕ ਜਵਾਨ ਬੰਦੇ ਨੂੰ ਚੁਣਿਆ ਅਤੇ ਮੈਂ ਉਸ ਜਵਾਨ ਨੂੰ ਮਹੱਤਵਪੂਰਣ ਬਣਾਇਆ। ਮੈਂ ਉਸ ਜਵਾਨ ਨੂੰ ਤਾਕਤਵਰ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।