Psalms 89:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਸੇਵਕ ਦਾਊਦ ਲਈ ਤੱਕਿਆ, ਅਤੇ ਮੈਂ ਉਸ ਨੂੰ ਆਪਣੇ ਖਾਸ ਤੇਲ ਨਾਲ ਮਸਹ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ, ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,