Psalms 89:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮੈਨੂੰ ਦੱਸੇਗਾ, ‘ਤੁਸੀਂ ਮੇਰੇ ਪਿਤਾ ਹੋ, ਮੇਰੇ ਪਰਮੇਸ਼ੁਰ ਹੋ, ਮੇਰੀ ਚੱਟਾਨ ਅਤੇ ਮੇਰੇ ਮੁਕਤੀਦਾਤਾ ਹੋ।’
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚਟਾਨ ਹੈਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ!