Psalms 89:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਨੂੰ ਆਪਣਾ ਪਹਿਲੋਠਾ ਪੁੱਤਰ ਬਣਾਵਾਂਗਾ। ਉਹ ਧਰਤੀ ਦਾ ਕਰਾਰ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਵੀ ਉਹ ਨੂੰ ਆਪਣਾ ਜੇਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਵੀ ਉਹ ਨੂੰ ਆਪਣਾ ਪਹਿਲੌਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ।