Psalms 89:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਦਾ ਪਰਿਵਾਰ ਸਦਾ ਰਹੇਗਾ, ਅਤੇ ਉਸਦਾ ਰਾਜ ਉਦੋਂ ਤੱਕ ਰਹੇਗਾ ਜਦੋਂ ਤੱਕ ਆਕਾਸ਼ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਹ ਦੇ ਵੰਸ ਨੂੰ ਸਦਾ ਤੀਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਙੁ ਸਾਂਭਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਉਹ ਦੇ ਵੰਸ਼ ਨੂੰ ਸਦਾ ਤੱਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਗੂੰ ਸਾਂਭਾਂਗਾ।