Psalms 89:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਮੇਰੇ ਚੁਣੇ ਹੋਏ ਰਾਜੇ ਦੀ ਔਲਾਦ ਮੇਰੇ ਨੇਮ ਤੋਂੜਨਗੇ ਅਤੇ ਮੇਰੇ ਆਦੇਸ਼ ਅਣਡਿੱਠ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਨਾ ਨਾ ਕਰਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਣਾ ਨਾ ਕਰਨ,