Psalms 89:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮੈਂ ਉਨ੍ਹਾਂ ਨੂੰ ਬਹੁਤ ਸਖਤ ਸਜ਼ਾ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ।