Psalms 89:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਉਨ੍ਹਾਂ ਲੋਕਾਂ ਤੋਂ ਆਪਣਾ ਪਿਆਰ ਕਦੀ ਨਹੀਂ ਖੋਹਾਂਗਾ। ਮੈਂ ਸਦਾ ਉਨ੍ਹਾਂ ਦਾ ਵਫ਼ਾਦਾਰ ਰਹਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ।