Psalms 89:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਦਾਊਦ ਨਾਲ ਆਪਣਾ ਕਰਾਰ ਨਹੀਂ ਤੋੜਾਂਗਾ ਮੈਂ ਆਪਣੇ ਕਰਾਰ ਨੂੰ ਨਹੀਂ ਤੋੜਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲ੍ਹਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ।