Psalms 89:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੀ ਪਵਿੱਤਰਤਾ ਉੱਤੇ ਸੌਂਹ ਖਾਧੀ ਅਤੇ ਉਸ ਨਾਲ ਇੱਕ ਵਾਅਦਾ ਕੀਤਾ ਅਤੇ ਮੈਂ ਦਾਊਦ ਨੂੰ ਝੂਠ ਨਹੀਂ ਬੋਲਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸੌਂਹ ਖਾ ਚੁੱਕਾ ਹਾਂ ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸਹੁੰ ਖਾ ਚੁੱਕਾ ਹਾਂ, ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ।