Psalms 89:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਦਾ ਪਰਿਵਾਰ ਸਦਾ ਲਈ ਰਹੇਗਾ। ਉਸਦਾ ਪਿਆਰ ਸੂਰਜ ਰਹਿਣ ਤੱਕ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਵੰਸ ਅੰਤਕਾਲ ਤੀਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਙੁ ਮੇਰੇ ਅੱਗੇ ਬਣੀ ਰਹੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਵੰਸ਼ ਅੰਤ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ।