Psalms 89:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਚੰਨ ਵਾਂਗ ਹਮੇਸ਼ਾ ਜਾਰੀ ਰਹੇਗਾ। ਆਕਾਸ਼ ਸਾਡੇ ਕਰਾਰ ਦੇ ਸਬੂਤ ਹਨ। ਇਸ ਕਰਾਰ ਉੱਤੇ ਵਿਸ਼ਵਾਸ ਕੀਤਾ ਜਾ ਸੱਕਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਚੰਦਰਮਾ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ ।।ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਚੰਦਰਮਾਂ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ। ਸਲਹ।