Psalms 89:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਹੇ ਪਰਮੇਸ਼ੁਰ, ਤੁਸੀਂ ਆਪਣੇ ਚੁਣੇ ਉੱਤੇ ਕਹਿਰਵਾਨ ਹੋ ਗਏ ਅਤੇ ਤੁਸਾਂ ਉਸ ਨੂੰ ਇੱਕਲਿਆਂ ਛੱਡ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੈਂ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਇਆ ਹੈਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ,