Psalms 89:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਕਰਾਰ ਨੂੰ ਰੱਦ ਕਰ ਦਿੱਤਾ। ਤੁਸੀਂ ਰਾਜੇ ਦੇ ਤਾਜ ਨੂੰ ਮਿੱਟੀ ਵਿੱਚ ਸੁੱਟ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੈਂ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,