Psalms 89:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
‘ਦਾਊਦ, ਮੈਂ ਤੇਰੇ ਪਰਿਵਾਰ ਨੂੰ ਸਦਾ ਰਹਿਣ ਵਾਲਾ ਬਣਾ ਦਿਆਂਗਾ। ਮੈਂ ਤੇਰੇ ਰਾਜ ਨੂੰ ਸਦਾ-ਸਦਾ ਰਹਿਣ ਲਈ ਬਣਾ ਦਿਆਂਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਭਈ ਮੈਂ ਤੇਰੀ ਅੰਸ ਨੂੰ ਸਦਾ ਤੀਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਮੈਂ ਤੇਰੀ ਅੰਸ ਨੂੰ ਸਦਾ ਤੱਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ। ਸਲਹ।