Psalms 89:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਰਾਜੇ ਦੇ ਸ਼ਹਿਰ ਦੀਆਂ ਕੰਧਾਂ ਢਾਹ ਦਿੱਤੀਆਂ। ਤੁਸੀਂ ਉਸ ਦੇ ਸਾਰੇ ਕਿਲ੍ਹੇ ਤਬਾਹ ਕਰ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੈਂ ਉਹ ਦੇ ਕਿਲ੍ਹਿਆਂ ਨੂੰ ਥੇਹ ਕਰ ਦਿੱਤਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੂੰ ਉਹ ਦੇ ਕਿਲਿਆਂ ਨੂੰ ਥੇਹ ਕਰ ਦਿੱਤਾ ਹੈ!