Psalms 89:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਕੋਲੋਂ ਦੀ ਲੰਘਦੇ ਹਨ, ਉਸਦੀਆਂ ਚੀਜ਼ਾਂ ਚੋਰੀ ਕਰਦੇ ਹਨ। ਉਸ ਦੇ ਗੁਆਂਢੀ ਉਸ ਉੱਤੇ ਹੱਸਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ।