Psalms 89:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸਾਂ ਰਾਜੇ ਦੇ ਵੈਰੀਆਂ ਨੂੰ ਖੁਸ਼ ਕਰ ਦਿੱਤਾ। ਤੁਸੀਂ ਉਸ ਦੇ ਵੈਰੀਆਂ ਨੂੰ ਜੰਗ ਜਿੱਤਣ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੈਂ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੂੰ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ!