Psalms 89:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਆਪਣੀ ਰੱਖਿਆ ਕਰਨ ਵਿੱਚ ਸਹਾਇਤਾ ਕੀਤੀ। ਤੁਸੀਂ ਆਪਣੇ ਰਾਜੇ ਦੀ ਲੜਾਈ ਜਿੱਤਣ ਵਿੱਚ ਸਹਾਇਤਾ ਨਹੀਂ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ।