Psalms 89:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਸ ਨੂੰ ਜਿੱਤਣ ਨਹੀਂ ਦਿੱਤਾ। ਤੁਸੀਂ ਸਦਾ ਤਖਤ ਜ਼ਮੀਨ ਉੱਤੇ ਡੇਗ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ।