Psalms 89:45 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਸਦੀ ਉਮਰ ਘਟਾ ਦਿੱਤੀ। ਤੁਸੀਂ ਉਸ ਨੂੰ ਸ਼ਰਮਸਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਉਹ ਦੀ ਜੁਆਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੈਂ ਉਹ ਨੂੰ ਲਾਜ ਵਿੱਚ ਲਪੇਟਿਆ ਹੈ! ।।ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਦੀ ਜਵਾਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੂੰ ਉਹ ਨੂੰ ਲਾਜ ਵਿੱਚ ਲਪੇਟਿਆ ਹੈ! ਸਲਹ।