Psalms 89:46 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਇਹੀ ਹੋਰ ਕਿੰਨਾ ਚਿਰ ਹੁੰਦਾ ਰਹੇਗਾ? ਕੀ ਸਾਨੂੰ ਸਦਾ ਵਾਸਤੇ ਅਣਗੌਲ੍ਹਿਆਂ ਕਰੋਂਗੇ? ਕੀ ਤੁਹਾਡਾ ਕਹਿਰ ਸਦਾ ਅੱਗ ਵਾਂਗ ਬਲਦਾ ਰਹੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਕਦ ਤੀਕॽ ਕੀ ਤੂੰ ਸਦਾ ਤੀਕ ਆਪਣੇ ਆਪ ਨੂੰ ਲੁਕਾਈ ਰੱਖੇਂਗਾॽ ਕਦ ਤੀਕ ਤੇਰਾ ਕ੍ਰੋਧ ਅੱਗ ਵਾਂਙੁ ਭੱਖਦਾ ਰਹੇਗਾॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਆਪਣੇ ਆਪ ਨੂੰ ਲੁਕਾਈ ਰੱਖੇਂਗਾ? ਕਦ ਤੱਕ ਤੇਰਾ ਕ੍ਰੋਧ ਅੱਗ ਵਾਂਗੂੰ ਭੱਖਦਾ ਰਹੇਗਾ?