Psalms 89:47 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਦ ਕਰੋ ਮੇਰੀ ਜ਼ਿੰਦਗੀ ਕਿੰਨੀ ਛੋਟੀ ਹੈ: ਤੁਸੀਂ ਸਾਨੂੰ ਥੋੜਾ ਜੀਵਨ ਜਿਉਣ ਅਤੇ ਫ਼ੇਰ ਮਰ ਜਾਣ ਲਈ ਸਾਜਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਚੇਤੇ ਕਰ ਭਈ ਮੇਰਾ ਵੇਲਾ ਕਿੰਨਾ ਘੱਟ ਹੈ, ਤੈਂ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ ਨੂੰ ਉਤਪਤ ਕੀਤਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੇਤੇ ਕਰ ਕਿ ਮੇਰਾ ਵੇਲਾ ਕਿੰਨ੍ਹਾਂ ਘੱਟ ਹੈ, ਤੂੰ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ਼ ਨੂੰ ਉਤਪਤ ਕੀਤਾ!